18. Baani Shri Guru Teg Bhadur Ji Ki: Ang 634 Dhan Shri Guru Granth Sahib Ji
Ang 634: Dhan Shri Guru Granth Sahib Ji Maharaj ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥ ੧ ॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥ ੧ ॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ...