8. Baani Shri Guru Arjan Dev Ji Ki: Ang 1299 Dhan Shri Guru Granth Sahib Ji
Ang 1299: Shri Guru Granth Sahib Ji Maharaj Baani Shri Guru Arjan Dev Ji Ki ਕਾਨੜਾ ਮਹਲਾ ੫ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥ ੧ ॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥ ੧ ॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥ ੨ ॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥ ੩ ॥ ੮ ॥ -------------------------------------------------------------------------- कानड़ा महला ५ बिसरि ...
Comments
Post a Comment